23 July 2024 12:11 PM IST
ਖ਼ਜਾਨਾ ਮੰਤਰੀ ਨੇ ਕਿਹਾ ਕਿ ਸਰਕਾਰ ਦੇਸ਼ ਦੇ ਉੱਚ ਵਿੱਦਿਅਕ ਅਦਾਰਿਆਂ ਵਿਚ ਸਿੱਖਿਆ ਲਈ ਵਿੱਤੀ ਸਹਾਇਤਾ ਦੇਵੇਗੀ। ਇਸ ਦਾ ਐਲਾਨ ਵਿੱਤ ਮੰਤਰੀ ਵਲੋਂ ਬਜਟ ਵਿਚ ਕੀਤਾ ਗਿਆ। ਸਿੱਖਿਆ ਕਰਜ਼ਿਆਂ ’ਤੇ, ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਘਰੇਲੂ ਸੰਸਥਾਵਾਂ...