ਪੰਚਾਇਤੀ ਫੰਡਾਂ 'ਚ ਘਪਲਾ ਕਰਨ ਦੇ ਦੋਸ਼ 'ਚ ਪੰਚਾਇਤ ਸਕੱਤਰ ਤੇ ਸਾਬਕਾ ਸਰਪੰਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਪਿੰਡ ਸੋਨਾ ਦੇ ਵਸਨੀਕ ਪੰਚਾਇਤ ਸਕੱਤਰ ਮੁਖਤਿਆਰ ਸਿੰਘ ਅਤੇ ਪਿੰਡ ਹਿਆਲਾ ਦੀ ਸਾਬਕਾ ਸਰਪੰਚ ਹਰਭਜਨ ਕੌਰ ਨੂੰ ਗ੍ਰਿਫ਼ਤਾਰ ਕੀਤਾ ਹੈ।