UNSC ਨੇ ਇਜ਼ਰਾਈਲ-ਹਮਾਸ ਵਿਚਕਾਰ ਜੰਗਬੰਦੀ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ, ਪਰ ਇਹ ਸ਼ਰਤ 'ਤੇ ਫਸਿਆ ਪੇਚ

ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਨੇ ਇਜ਼ਰਾਈਲ ਅਤੇ ਹਮਾਸ ਵਿਚਾਲੇ ਜੰਗ ਨੂੰ ਰੋਕਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਯੁੱਧ ਕਦੋਂ ਅਤੇ ਕਿਵੇਂ ਖਤਮ ਹੋਵੇਗਾ ਇਹ ਹਮਾਸ ਦੇ ਰੁਖ 'ਤੇ ਨਿਰਭਰ ਕਰਦਾ ਹੈ।