26 Aug 2024 6:05 AM IST
ਮੁੰਬਈ : ਮਹਾਰਾਸ਼ਟਰ UPS ਯਾਨੀ ਯੂਨੀਫਾਈਡ ਪੈਨਸ਼ਨ ਸਕੀਮ ਦੀ ਪੇਸ਼ਕਸ਼ ਕਰਨ ਵਾਲਾ ਭਾਰਤ ਦਾ ਪਹਿਲਾ ਰਾਜ ਬਣ ਗਿਆ ਹੈ। ਕੇਂਦਰ ਸਰਕਾਰ ਨੇ ਸ਼ਨੀਵਾਰ ਨੂੰ ਇਸ ਨਵੀਂ ਯੋਜਨਾ ਦਾ ਐਲਾਨ ਕੀਤਾ ਹੈ। ਇਸ ਤਹਿਤ 2004 ਤੋਂ ਬਾਅਦ ਸੇਵਾ ਵਿੱਚ ਆਏ ਮੁਲਾਜ਼ਮਾਂ...