ਪੰਜਾਬ ਦੇ ਪਾਣੀਆਂ 'ਚ ਹੱਦੋਂ ਵੱਧ ਯੂਰੇਨੀਅਮ, ਆਮ ਲੋਕਾਂ ਲਈ ਵੱਡਾ ਖ਼ਤਰਾ, ਹੋਰ ਭਾਰਤੀ ਰਾਜਾਂ ਦੇ ਮੁਕਾਬਲੇ ਪੰਜਾਬ ਦਾ ਪਾਣੀ ਹੋ ਰਿਹਾ ਸਭ ਤੋਂ ਵੱਧ ਦੂਸ਼ਿਤ

ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਮਿਆਰ ਨੂੰ ਲੈ ਕੇ ਗੰਭੀਰ ਚਿੰਤਾਵਾਂ ਲਗਾਤਾਰ ਵਧ ਰਹੀਆਂ ਹਨ। ਸੰਸਦ ਵਿਚ ਪੇਸ਼ ਕੀਤੇ ਤਾਜ਼ਾ ਅੰਕੜਿਆਂ ਤੋਂ ਇਹ ਖੁਲਾਸਾ ਹੋਇਆ ਹੈ ਕਿ ਯੂਬੇ ਵਿਚ ਯੂਰੇਨੀਅਮ ਨਾਲ ਦੂਸ਼ਿਤ ਪਾਣੀ ਦੇ ਮਾਮਲਿਆਂ ਵਿਚ ਤੇਜ਼ ਉਛਾਲ ਆਇਆ...