30 Nov 2024 4:31 PM IST
ਉਰਫੀ ਨੇ ਆਪਣੇ ਇੰਸਟਾਗ੍ਰਾਮ 'ਤੇ ਇਕ ਤਾਜ਼ਾ ਪੋਸਟ ਸ਼ੇਅਰ ਕੀਤੀ ਹੈ। ਇਸ ਪੋਸਟ 'ਚ ਉਰਫੀ ਨੇ ਆਪਣੀਆਂ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਉਸ ਦੀ ਬਟਰਫਲਾਈ ਡਰੈੱਸ ਦੀਆਂ ਹਨ।