4 Jun 2025 5:00 PM IST
ਐਲੋਨ ਮਸਕ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਟੈਕਸ ਅਤੇ ਖਰਚ ਬਿੱਲ ਦੀ ਤਿੱਖੀ ਆਲੋਚਨਾ ਕੀਤੀ ਹੈ। ਮਸਕ ਨੇ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ ਅਤੇ ਇਸ ਬਿੱਲ ਨੂੰ ਬਹੁਤ ਘਿਣਾਉਣਾ ਕਿਹਾ। ਮਸਕ ਨੇ ਲਿਖਿਆ ਕਿ ਮੈਨੂੰ ਅਫ਼ਸੋਸ ਹੈ, ਮੈਂ ਇਸਨੂੰ ਹੋਰ...