13 July 2024 2:17 PM IST
ਇੱਕ ਨਸ਼ੇ ਵਿੱਚ ਧੁੱਤ ਯਾਤਰੀ ਨੇ ਬੁੱਧਵਾਰ ਨੂੰ ਅਮਰੀਕਨ ਏਅਰਲਾਈਨਜ਼ ਦੇ ਇੱਕ ਜਹਾਜ਼ ਨੂੰ ਐਮਰਜੈਂਸੀ ਲੈਂਡਿੰਗ ਕਰਨ ਲਈ ਮਜਬੂਰ ਕਰ ਦਿੱਤਾ। ਯਾਤਰੀ ਨੇ ਫਲਾਈਟ 'ਚ ਯਾਤਰੀਆਂ ਦੇ ਸਾਹਮਣੇ ਆਪਣੇ ਕੱਪੜੇ ਲਾਹ ਦਿੱਤੇ ਅਤੇ ਪਿਸ਼ਾਬ ਕਰ ਦਿੱਤਾ।