ਅਮਰੀਕਾ ’ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਵਿਦੇਸ਼ਾਂ ਤੋਂ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਜਾਣ ਦੀਆਂ ਮੰਦਭਾਗੀਆਂ ਖ਼ਬਰਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਹੁਣ ਮਾਛੀਵਾੜਾ ਦੇ ਰਹਿਣ ਵਾਲੇ ਇਕ ਨੌਜਵਾਨ ਬਲਜੋਤ ਸਿੰਘ ਦੀ ਅਮਰੀਕਾ ਵਿਚ ਇਕ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਜੋ ਰੋਜ਼ੀ ਰੋਟੀ...