Indian ਸਰਕਾਰ ਨੇ US ਨਾਲ ਵਾਪਰਿਕ ਸਮਝੌਤਾ ਕਰਕੇ ਕਿਸਾਨਾਂ ਦੀ ਪਿੱਠ ’ਚ ਮਾਰਿਆ ਛੂਰਾ: Pandher

ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਕੀਤੇ ਜਾ ਰਹੇ ਅੰਤਰਰਾਸ਼ਟਰੀ ਵਪਾਰ ਸਮਝੌਤੇ ਦੇਸ਼ ਦੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਨ ਦੇ ਬਰਾਬਰ ਹਨ।