ਅਮਰੀਕਾ 'ਚ ਭਾਰਤੀ ਵਿਦਿਆਰਥਣ ਲਾਪਤਾ. ਪਰਿਵਾਰ ਪਰੇਸ਼ਾਨ, ਸਰਕਾਰ ਨੂੰ ਲਗਾਈ ਮਦਦ ਦੀ ਗੁਹਾਰ

ਅਮਰੀਕਾ ਵਿਚ 23 ਸਾਲਾ ਭਾਰਤੀ ਵਿਦਿਆਰਥਣ ਇਕ ਹਫ਼ਤੇ ਤੋਂ ਲਾਪਤਾ ਦੱਸੀ ਜਾ ਰਹੀ ਹੈ ਅਤੇ ਭਾਲ ਵਿਚ ਜੁਟੀ ਪੁਲਿਸ ਨੇ ਲੋਕਾਂ ਤੋਂ ਮਦਦ ਮੰਗੀ ਹੈ | ਭਾਰਤੀ ਵਿਦਿਆਰਥੀਆਂ ਨਾਲ ਵਾਪਰ ਰਹੀਆਂ ਘਟਨਾਵਾਂ ਵਿਚ ਨਿਤਿਸ਼ਾ ਕੰਦੁਲਾ ਦਾ ਨਾਂ ਵੀ ਸ਼ਾਮਲ ਹੋ ਗਿਆ...