Deport ਕੀਤੇ ਭਾਰਤੀਆਂ ਦਾ ਇੱਕ ਹੋਰ ਜਹਾਜ਼ ਟਰੰਪ ਨੇ ਭੇਜਿਆ ਦਿੱਲੀ, ਵੱਡਾ ਗੈਂਗਸਟਰ ਵੀ ਸ਼ਾਮਲ

ਡੋਨਲਡ ਟਰੰਪ ਲਗਾਤਾਰ ਅਮਰੀਕਾ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿੱਚ ਦਾਖਲ ਹੋਏ ਭਾਰਤੀਆਂ ਤੇ ਸਖ਼ਤ ਕਾਰਵਾਈ ਕਰ ਰਿਹਾ। ਜਿਸ ਤਹਿਤ ਹੁਣ ਇੱਕ ਹੋਰ ਜਹਾਜ਼ ਅਮਰੀਕਾ ਤੋਂ ਦਿੱਲੀ ਪਹੁੰਚ ਚੁੱਕਾ ਹੈ। ਅਮਰੀਕਾ ਵਿੱਚ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ...