ਯੂਪੀ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਿਆ

ਖਾੜੀ ਮੁਲਕਾਂ ਅੰਦਰ ਰੱਬ ਦੇ ਫਰਿਸ਼ਤੇ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਹੁਣ ਉਤਰ ਪ੍ਰਦੇਸ਼ ਦੇ ਜ਼ਿਲ੍ਹਾ ਬਿਜਨੌਰ ਦੀ ਤਹਿਸੀਲ ਨਜ਼ੀਬਾਬਾਦ...