15 April 2025 1:21 AM IST
ਕੈਨੇਡਾ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਓਂਟਾਰੀਓ ਖਾਲਸਾ ਦਰਬਾਰ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਸੰਗਰਾਂਦ ਦਾ ਦਿਹਾੜਾ ਮਨਾਉਂਦਿਆਂ ਸਾਰਾ ਦਿਨ ਗੁਰਮਤਿ ਸਮਾਗਮ ਕਰਵਾਏ ਗਏ ਜਿਸ ਵਿੱਚ ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ, ਢਾਡੀ ਅਤੇ ਰਾਗੀ...