ਜੰਡਿਆਲਾ ਪੁਲਿਸ ਵੱਲੋਂ ਗੱਡੀਆਂ ਖੋਹਣ ਵਾਲੇ ਗਿਰੋਹ ਦਾ ਪਰਦਾਫਾਸ਼, ਤਿੰਨ ਗ੍ਰਿਫਤਾਰ

ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਹਾਸਲ ਹੋਈ। ਜਦੋ ਅੰਮ੍ਰਿਤਸਰ ਦਿਹਾਤੀ ਐਸ.ਐਸ.ਪੀ ਮਨਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਮਾੜੇ ਅੰਸਰਾਂ ਤੇ ਲੁੱਟਾਂ ਖੋਹਾਂ ਕਰਨ ਵਾਲਿਆਂ ਦੇ ਖਿਲਾਫ ਸਖ਼ਤ ਕਾਰਵਾਈ ਕਰਦੇ ਹੋਏ ਗੱਡੀਆਂ...