ਦੁੱਧ ਉਤਪਾਦਕਾਂ 'ਤੇ ਭਾਰਤ ਸਰਕਾਰ ਦੀ ਸਖ਼ਤੀ, ਮਿਲਾਵਟੀ ਦੁੱਧ ਵੇਚਣ ਵਾਲ਼ੇ ਡੇਅਰੀ ਸੰਚਾਲਕਾਂ ਤੇ ਦੋਧੀਆਂ ਖ਼ਿਲਾਫ਼ ਹੋਵੇਗੀ ਕਾਰਵਾਈ

ਦੁੱਧ ਵਿੱਚ ਮਿਲਾਵਟ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧੇ ਨੂੰ ਵੇਖਦਿਆਂ ਭਾਰਤ ਸਰਕਾਰ ਨੇ ਡੇਅਰੀ ਖੇਤਰ 'ਤੇ ਸਖ਼ਤ ਨਿਯਮ ਲਾਗੂ ਕਰ ਦਿੱਤੇ ਹਨ। ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ (FSSAI) ਨੇ ਇੱਕ ਵਿਸ਼ਾਲ ਰਾਸ਼ਟਰੀ ਮੁਹਿੰਮ ਸ਼ੁਰੂ ਕਰ...