ਸਰਕਾਰੀ ਨੌਕਰੀਆਂ ਨੂੰ ਲੈ ਕੇ ਵੱਡੀ ਖ਼ਬਰ, 300 ਵੈਟਰਨਰੀ ਅਫ਼ਸਰਾਂ ਦੀ ਹੋਵੇਗੀ ਭਰਤੀ

ਸੂਬੇ ਵਿੱਚ ਪਸ਼ੂ ਧਨ ਦੇ ਸਿਹਤ ਸੰਭਾਲ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 300 ਵੈਟਰਨਰੀ ਅਫ਼ਸਰਾਂ ਦੀ ਭਰਤੀ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਪਸ਼ੂ ਪਾਲਣ,...