INDIA ਗਠਜੋੜ ਉਪ-ਰਾਸ਼ਟਰਪਤੀ ਚੋਣ ਵਿੱਚ ਵੀ ਉਮੀਦਵਾਰ ਖੜ੍ਹਾ ਕਰੇਗਾ ?

ਐਨਸੀਪੀ (ਸ਼ਰਦ) ਧੜੇ ਦੇ ਆਗੂ ਸ਼ਰਦ ਪਵਾਰ ਨੇ ਸ਼ਨੀਵਾਰ ਨੂੰ ਦੱਸਿਆ ਕਿ ਗੱਠਜੋੜ ਦੇ ਉਮੀਦਵਾਰ ਦਾ ਨਾਂ ਇਸ ਹਫ਼ਤੇ ਹੋਣ ਵਾਲੀ ਮੀਟਿੰਗ ਵਿੱਚ ਤੈਅ ਕੀਤਾ ਜਾਵੇਗਾ।