ਲੋਕ ਸਭਾ ਮੈਂਬਰ ਨੇ ਮੁਲਾਕਾਤ ਲਈ ਉਪ-ਰਾਸ਼ਟਰਪਤੀ ਤੋਂ ਮੰਗਿਆ ਸਮਾਂ, ਪੰਜਾਬ ਯੂਨੀਵਰਸਿਟੀ ਦੇ ਮੁੱਦੇ ਉਪਰ ਕਰਨਗੇ ਗੱਲਬਾਤ

ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪੰਜਾਬ ਯੂਨੀਵਰਸਿਟੀ ਦੇ ਸੈਨੇਟ ਅਤੇ ਸਿੰਡੀਕੇਟ ਚੋਣਾਂ ਵਾਲੇ ਮਸਲੇ ਨੂੰ ਲੈ ਕੇ ਉਪ ਰਾਸ਼ਟਰਪਤੀ ਤੋਂ ਮੁਲਾਕਾਤ ਦਾ ਸਮਾਂ ਮੰਗਿਆ ਹੈ। ਮਲਵਿੰਦਰ ਕੰਗ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ...