ਹਰਿਆਣਾ ਦੀਆਂ ਵਿਧਾਨ ਸਭਾ ਚੋਣਾ ਲੜੇਗੀ ਆਮ ਆਦਮੀ ਪਾਰਟੀ !

ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਵੱਲੋਂ ਹਰਿਆਣਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਨੇ ।