ED ਵੱਲੋਂ Punjab, ਹਰਿਆਣਾ ਤੇ ਮਹਾਰਾਸ਼ਟਰ ’ਚ ਛਾਪੇ, 73.72 ਕਰੋੜ ਦੀ ਸੰਪਤੀ ਫ੍ਰੀਜ

ਜਲੰਧਰ ਈਡੀ ਵੱਲੋਂ ਇਕ ਮਨੀ ਲਾਂਡ੍ਰਿੰਗ ਮਾਮਲੇ ਵਿਚ ਪੰਜਾਬ, ਹਰਿਆਣਾ ਅਤੇ ਮਹਾਰਾਸ਼ਟਰ ਦੇ 10 ਘਰਾਂ ਅਤੇ ਕਾਰੋਬਾਰੀਆਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ। ਇਹ ਰੇਡ ਇਕ ਕੰਪਨੀ ਨਾਲ ਜੁੜੇ ਲੋਕਾਂ ਦੇ ਘਰਾਂ ਅਤੇ ਕਾਰੋਬਾਰੀ ਟਿਕਾਣਿਆਂ ’ਤੇ ਕੀਤੀ...