ਵਰੁਣ ਚੱਕਰਵਰਤੀ ਨੇ ਵਿਜੇ ਹਜ਼ਾਰੇ ਟਰਾਫੀ 'ਚ ਦੂਜੀ ਵਾਰ 5 ਵਿਕਟਾਂ ਲਈਆਂ

ਖੱਬੇ ਹੱਥ ਦੇ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਵੀ ਚੰਗਾ ਪ੍ਰਦਰਸ਼ਨ ਕੀਤਾ ਅਤੇ 6 ਮੈਚਾਂ 'ਚ 17 ਵਿਕਟਾਂ ਲੈ ਕੇ ਦੂਜੇ ਸਥਾਨ 'ਤੇ ਰਹੇ।