ਵਿਕਾਸ ਬੱਗਾ ਕਤਲ ਕਾਂਡ ਦਾ ਭਗੌੜਾ ਮੁਕੁਲ ਮਿਸ਼ਰਾ ਕਾਬੂ

ਕਾਊਂਟਰ ਇੰਟੈਲੀਜੈਂਸ ਲੁਧਿਆਣਾ ਅਤੇ ਜ਼ਿਲ੍ਹਾ ਪੁਲਿਸ ਟੀਮ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ ਪੁਲਿਸ ਟੀਮ ਨੇ ਪੰਜਾਬ ਵਿਚ ਨੰਗਲ ਇਕਾਈ ਦੇ ਪ੍ਰਧਾਨ ਵਿਕਾਸ ਬੱਗਾ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ ਕਾਤਲਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ...