ਪੰਜਾਬ 'ਚ ਸਿੱਖਿਆ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਮਾਪਿਆਂ ਵੱਲੋਂ CM ਦੀ ਸ਼ਲਾਘਾ

‘ਸਕੂਲ ਆਫ਼ ਐਮੀਨੈਂਸ’ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਨੇ ਪੰਜਾਬ ਵਿੱਚ ‘ਸਿੱਖਿਆ ਕ੍ਰਾਂਤੀ’ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਉਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ।