6 May 2025 6:42 PM IST
ਕਪੂਰਥਲਾ ਜਿਲੇ ਦੇ ਪਿੰਡ ਭਗਵਾਨਪੁਰ ਦੇ ਵਾਸੀਆਂ ਨੇ ਪਿੰਡ ਵਿੱਚ ਲਗਾਤਾਰ 22 ਸਾਲ ਗ੍ਰੰਥੀ ਸਿੰਘ ਦੀ ਸੇਵਾ ਨਿਭਾਉਣ ਵਾਲੇ ਕੁਲਵਿੰਦਰ ਸਿੰਘ ਨੂੰ ਸੇਵਾ ਮੁਕਤੀ ਮੌਕੇ ਵੱਡਾ ਮਾਨ ਸਨਮਾਨ ਦਿੱਤਾ ਹੈ। ਇਸ ਦੀ ਚਰਚਾ ਇਲਾਕੇ ਵਿੱਚ ਹੋ ਰਹੀ ਹੈ। ਇਸ ਸਬੰਧੀ...