ਵਿਧਾਇਕ ਦੇਵਮਾਨ ਨੇ ਪਿੰਡ ਚਹਿਲ ਵਿਖੇ ਨਸ਼ਿਆਂ ਵਿਰੁੱਧ ਜਗਰੂਕਤਾ ਰੈਲੀ ਕੱਢੀ

ਪੰਜਾਬ ਸਰਕਾਰ ਵੱਲੋਂ 31 ਮਈ ਤੱਕ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਟੀਚਾ ਮਿਥਿਆ ਗਿਆ ਹੈ, ਜਿਸ ਦੇ ਤਹਿਤ ਪਿੰਡਾਂ ਵਿੱਚ ਲੋਕਾਂ ਨੂੰ ਜਾਗਰੁਕ ਕਰਨ ਲਈ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨਾਭਾ ਬਲਾਕ ਦੇ ਪਿੰਡ ਚਹਿਲ ਵਿਖੇ ਨਸ਼ਿਆਂ ਵਿਰੁੱਧ ਇੱਕ...