22 March 2025 8:53 PM IST
ਤਰਨਤਾਰਨ ਦੇ ਰਹਿਣ ਵਾਲੇ ਨੌਜਵਾਨ ਰੁਪਿੰਦਰ ਸਿੰਘ ਦੀ ਕੈਨੇਡਾ ਵਿਚ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਐ। ਜਾਣਕਾਰੀ ਅਨੁਸਾਰ ਰੁਪਿੰਦਰ 7 ਮਹੀਨੇ ਪਹਿਲਾਂ ਕੈਨੇਡਾ ਗਿਆ ਸੀ ਪਰ ਬੀਤੀ ਰਾਤ ਉਸ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ,...