25 Jan 2025 4:35 PM IST
ਸ੍ਰੀ ਮੁਕਤਸਰ ਸਾਹਿਬ ਵਿਚ ਉਸ ਸਮੇਂ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਦੋਂ ਇਕ ਕਾਰ ਸੜਕ ’ਤੇ ਖੜ੍ਹੇ ਟਰੱਕ ਦੇ ਨਾਲ ਟਕਰਾ ਗਈ, ਜਿਸ ਵਿਚ ਜਲਾਲਾਬਾਦ ਤੋਂ ਵਿਧਾਇਕ ਗੋਲਡੀ ਕੰਬੋਜ ਦੀ ਭੈਣ ਮਮਤਾ ਰਾਣੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਤਿੰਨ ਹੋਰ...