1 July 2025 8:38 PM IST
ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਬਠਿੰਡਾ ਇਕਾਈ ਨੇ ਰਾਮਪੁਰਾ ਫੂਲ ਨੇੜਲੇ ਪਿੰਡ ਮੰਡੀ ਕਲਾਂ ਅਤੇ ਪਿੰਡ ਸੂਚ ਦੇ ਲੋਕਾਂ ਦਾ ਇਲਾਜ ਨਾ ਕਰਨ ਦਾ ਫ਼ੈਸਲਾ ਲਿਆ ਏ। ਫ਼ੈਸਲੇ ਦੇ ਕਥਿਤ ਨੋਟਿਸ ਬੋਰਡ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ...