ਦਰਿਆ ’ਚ ਨਹਾਉਣ ਗਏ 4 ਦੋਸਤਾਂ ਨਾਲ ਵਾਪਰਿਆ ਭਾਣਾ

ਪਿੰਡ ਬੇਰੋਵਾਲ ਨੇੜੇ ਬਿਆਸ ਦਰਿਆ 'ਚ ਨਹਾਉਣ ਗਏ ਚਾਰ ਨੌਜਵਾਨਾਂ ਦੇ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਸੀ। ਇਨ੍ਹਾਂ ਵਿੱਚੋਂ ਦੋ ਨੌਜਵਾਨਾਂ ਦੀ ਮੌਤ ਹੋ ਗਈ। ਜਿਨ੍ਹਾਂ ਨੂੰ ਬਹੁਤ ਮੁਸ਼ਕਲ ਨਾਲ ਦਰਿਆ ਵਿੱਚੋਂ ਕੱਢਿਆ ਗਿਆ ਸੀ। ਇਨ੍ਹਾਂ ਤੋਂ ਇਲਾਵਾ...