ਫਿਰੋਜ਼ਪੁਰ ਦੇ ਇਸ ਪਿੰਡ ’ਚ ਪੁਲਿਸ ਨੇ ਚਲਾਈਆਂ ਗੋਲੀਆਂ

ਫ਼ਿਰੋਜ਼ਪੁਰ ਦੇ ਪਿੰਡ ਚੱਕ ਹਮਦ ਵਾਲਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਐ, ਜਿੱਥੇ ਪੁਲਿਸ ਨੇ ਇਕੱਠ ਕਰਕੇ ਖੜ੍ਹੇ ਲੋਕਾਂ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਚਾਰ ਨੌਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚੋਂ ਤਿੰਨ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ...