ਪੰਜਾਬ ’ਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਦਾ ਬਿਗਲ ਵੱਜਿਆ, ਨਾਮਜਦਗੀਆਂ ਅੱਜ ਤੋਂ ਸ਼ੁਰੂ

ਪੰਜਾਬ ਅੰਦਰ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਨੂੰ ਲੈ ਕੇ ਚੋਣੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਅੱਜ ਤੋਂ ਨਾਮਜਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਜੋ ਕਿ 4 ਦਸੰਬਰ ਤੱਕ ਜਾਰੀ ਰਹੇਗੀ। 5 ਦਸੰਬਰ ਨੂੰ...