27 Feb 2025 4:32 PM IST
ਵੱਡੀ ਖ਼ਬਰ ਹਰਿਆਣਾ ਤੋਂ ਸਾਹਮਣੇ ਆ ਰਹੀ ਐ, ਜਿੱਥੇ ਇਕ ਕੁਸ਼ਤੀ ਦੰਗਲ ਵਿਚ ਪਹਿਲਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਐ। ਜਿਵੇਂ ਹੀ ਇਹ ਘਟਨਾ ਵਾਪਰੀ ਤਾਂ ਕੁਸ਼ਤੀ ਦੰਗਲ ਵਿਚ ਭਗਦੜ ਮੱਚ ਗਈ, ਕਿਸੇ ਨੂੰ ਸਮਝ ਨਹੀਂ ਆ ਰਿਹਾ ਸੀ ਕਿ ਆਖ਼ਰਕਾਰ...