ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਵਿਰਸਾ ਸਿੰਘ ਵਲਟੋਹਾ ਨੇ ਲੰਗਰ ਘਰ ਵਿੱਚ ਸੇਵਾ ਕੀਤੀ ਸ਼ੁਰੂ

ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਵਿੱਚ ਬਰਤਨ ਮਾਂਜਣ ਦੀ ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਹ ਸੇਵਾ ਪੰਜ ਸਿੰਘ ਸਾਹਿਬਾਨ ਵੱਲੋਂ ਲਗਾਈ ਗਈ...