ਲਾਲਪੁਰਾ ਦੇ ਬਿਆਨ ’ਤੇ ਸਿੱਖ ਜਥੇਬੰਦੀਆਂ ’ਚ ਭਾਰੀ ਰੋਸ

ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਪ੍ਰਧਾਨ ਇਕਬਾਲ ਸਿੰਘ ਲਾਲਪੁਰਾ ਵੱਲੋਂ ਦਿੱਤੇ ਗਏ ਇਕ ਵਿਵਾਦਤ ਬਿਆਨ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਏ। ਦਰਅਸਲ ਇਕਬਾਲ ਸਿੰਘ ਲਾਲਪੁਰਾ...