10,000 ਰੁਪਏ ਰਿਸ਼ਵਤ ਲੈੰਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ