28 Aug 2025 3:38 PM IST
ਉਨ੍ਹਾਂ ਨੇ ਭਾਜਪਾ 'ਤੇ ਵੋਟਰ ਸੂਚੀਆਂ ਵਿੱਚੋਂ ਲੋਕਾਂ ਦੇ ਨਾਮ ਹਟਾਉਣ ਦੀ ਸਾਜ਼ਿਸ਼ ਰਚਣ ਅਤੇ 'ਭਾਸ਼ਾਈ ਅੱਤਵਾਦ' ਫੈਲਾਉਣ ਦਾ ਗੰਭੀਰ ਦੋਸ਼ ਲਗਾਇਆ ਹੈ।