29 Jun 2024 10:59 AM IST
ਰਾਗ ਗੂਜਰੀ ਵਿਚ ਗੁਰੂ ਅਮਰਦਾਸ ਜੀ ਦੀ ਬਾਣੀ, ਪਰਮਾਤਮਾ ਜਿਸ ਮਨੁੱਖ ਦਾ ਅਹੰਕਾਰ ਦੂਰ ਕਰ ਦੇਂਦਾ ਹੈ, ਉਸ ਮਨੁੱਖ ਨੂੰ ਆਤਮਕ ਸ਼ਾਂਤੀ ਪ੍ਰਾਪਤ ਹੋ ਜਾਂਦੀ ਹੈ, ਉਸ ਦੀ ਅਕਲ (ਮਾਇਆ-ਮੋਹ ਵਿਚ) ਡੋਲਣੋਂ ਹਟ ਜਾਂਦੀ ਹੈ।