ਜੇ ਭਾਰਤ ਨੂੰ ਛੇੜੋਗੇ ਤਾਂ ਛੱਡਾਂਗੇ ਨਹੀਂ : ਯੋਗੀ ਦੀ ਪਾਕਿਸਤਾਨ ਨੂੰ ਚਿਤਾਵਨੀ

ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਵੱਖ ਵੱਖ ਸਿਆਸੀ ਲੀਡਰਾਂ ਵੱਲੋਂ ਪਾਕਿਸਤਾਨ ਵਿਰੁੱਧ ਤਿੱਖੇ ਬਿਆਨ ਦਾਗ਼ੇ ਜਾ ਰਹੇ ਨੇ। ਹੁਣ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਵੱਲੋਂ ਵੀ ਇਸ ਹਮਲੇ ’ਤੇ ਸਖ਼ਤ ਬਿਆਨ ਦਿੰਦਿਆਂ ਕਿਹਾ ਗਿਆ...