ਸਿਹਤ ਮੰਤਰੀ ਦੀ ਨਸ਼ਾ ਤਸਕਰਾਂ ਨੂੰ ਦਿਤੀ ਚੇਤਾਵਨੀ

ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ, ਜਿਸ ਦੀ ਸਮੀਖਿਆ ਕਰਦੇ ਹੋਏ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵਲੋਂ ਮੋਗਾ ਦੇ ਪਿੰਡ ਜਨੇਰ ਵਿਖੇ ਮੁੜ ਵਸੇਬਾ ਕੇਂਦਰ ਦਾ ਦੌਰਾ ਕੀਤਾ ਗਿਆ, ਜਿੱਥੇ...