25 July 2024 3:20 PM IST
ਟਾਇਲਟ ਵਿੱਚ ਫ਼ੋਨ ਦੀ ਵਰਤੋਂ ਕਰਨ ਨਾਲ ਸਿਹਤ ਸੰਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ। ਆਓ ਤੁਹਾਨੂੰ ਦੱਸਦੇ ਹਾਂ ਕਿ ਅਜਿਹਾ ਕਰਨਾ ਤੁਹਾਡੇ ਲਈ ਕਿੰਨਾ ਨੁਕਸਾਨਦਾਇਕ ਹੈ।