ਹੁਸ਼ਿਆਰਪੁਰ ਦੇ ਕਈ ਪਿੰਡਾਂ ਵਿੱਚ ਵੜਿਆ ਬਿਆਸ ਦਰਿਆ ਦਾ ਪਾਣੀ

ਇਸ ਵਾਰੀ ਮੌਸਮ ਵਿਭਾਗ ਦੀ ਭਵਿੱਖਬਾਣੀ ਸੱਚ ਸਾਬਤ ਹੋਈ ਅਤੇ ਔਸਟਨ ਤੋਂ ਕਿਤੇ ਜਿਆਦਾ ਵੱਧ ਬਾਰਿਸ਼ ਪੰਜਾਬ ਅਤੇ ਹਿਮਾਚਲ ਦੇ ਇਲਾਕਿਆਂ ਵਿੱਚ ਦੇਖਣ ਨੂੰ ਮਿਲ ਰਹੀ , ਜਿਸ ਕਾਰਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਦਰਿਆਵਾਂ ਦੇ ਨੇੜੇ ਬਰਸਾਤੀ ਪਾਣੀ ਆ ਜਾਣ...