ਬੀਬੀਐਮਬੀ ਵੱਲੋਂ ਪਾਣੀਆਂ ਦੀ ਚੋਰੀ 'ਤੇ ਕੇਂਦਰ ਸਰਕਾਰ 'ਤੇ ਵਰ੍ਹੇ ਮੁੱਖ ਮੰਤਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵੱਲੋਂ ਪੰਜਾਬ ਦੇ ਪਾਣੀਆਂ ਨੂੰ ਖੋਹਣ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਸ ਵੇਲੇ ਦੂਹਰੀ ਜੰਗ ਲੜ ਰਿਹਾ ਹੈ। ਇਕ ਪਾਸੇ ਪੰਜਾਬ...