ਪੜ੍ਹੋ ਚੰਡੀਗੜ੍ਹ ਅਤੇ ਪੰਜਾਬ ਦੇ ਮੌਸਮ ਦਾ ਹਾਲ, ਸੀਤ ਲਹਿਰ ਦਾ ਅਲਰਟ

ਪਾਕਿਸਤਾਨ ਦੇ ਉੱਤਰੀ ਹਿੱਸੇ ਵਿੱਚ ਪੱਛਮੀ ਗੜਬੜੀ ਜਾਰੀ ਹੈ। ਜਿਸ ਕਾਰਨ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ 'ਚ ਲਗਾਤਾਰ ਬਰਫਬਾਰੀ ਹੋ ਰਹੀ ਹੈ। ਪਰ ਮੈਦਾਨੀ ਇਲਾਕਿਆਂ ਵਿੱਚ ਇਸ ਦਾ ਅਸਰ ਦਿਖਾਈ