ਇਨ੍ਹਾਂ ਰਾਜਾਂ ਵਿਚ ਡਾਹਡੀ ਗਰਮੀ ਪੈਣ ਦੀ ਚਿਤਾਵਨੀ ਜਾਰੀ

ਉੱਤਰ ਪੱਛਮੀ, ਦੱਖਣੀ ਭਾਰਤ, ਮਹਾਰਾਸ਼ਟਰ: ਅਗਲੇ 4 ਦਿਨਾਂ ਵਿੱਚ ਤਾਪਮਾਨ 4 ਡਿਗਰੀ ਸੈਲਸੀਅਸ ਤੱਕ ਵਧਣ ਦੀ ਸੰਭਾਵਨਾ