ਟਰੰਪ ਦੀ ਜਿੱਤ ਤੋਂ ਬਾਅਦ ਐਲੋਨ ਮਸਕ ਦੀ ਜਾਇਦਾਦ ਵਿੱਚ ਭਾਰੀ ਵਾਧਾ

ਨਿਊਯਾਰਕ: ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ ਡੋਨਾਲਡ ਟਰੰਪ ਦੀ ਜਿੱਤ ਤੋਂ ਬਾਅਦ ਐਲੋਨ ਮਸਕ ਦੀ ਜਾਇਦਾਦ ਵਿੱਚ ਭਾਰੀ ਵਾਧਾ ਹੋਇਆ ਹੈ। ਸ਼ੁੱਕਰਵਾਰ ਨੂੰ ਪਿਛਲੇ ਤਿੰਨ ਸਾਲਾਂ 'ਚ ਪਹਿਲੀ ਵਾਰ ਉਨ੍ਹਾਂ ਦੀ ਸੰਪਤੀ 300 ਅਰਬ ਡਾਲਰ (25 ਲੱਖ ਕਰੋੜ) ਨੂੰ...