ਕਸ਼ਮੀਰ 'ਚ ਸਾਜ਼ਿਸ਼, LoC ਤੋਂ ਹਥਿਆਰਾਂ ਦਾ ਵੱਡਾ ਭੰਡਾਰ ਬਰਾਮਦ

ਜੰਮੂ-ਕਸ਼ਮੀਰ : ਸੁਰੱਖਿਆ ਬਲਾਂ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ 'ਚ ਕੰਟਰੋਲ ਰੇਖਾ (ਐੱਲ.ਓ.ਸੀ.) ਨੇੜੇ ਕੁਪਵਾੜਾ ਦੇ ਕੇਰਨ ਸੈਕਟਰ 'ਚ ਇਕ ਜੰਗਲ 'ਚੋਂ ਹਥਿਆਰਾਂ ਦਾ ਵੱਡਾ ਭੰਡਾਰ ਜ਼ਬਤ ਕੀਤਾ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੇ ਟਿਕਾਣੇ ਦਾ ਵੀ...