ਚੰਡੀਗੜ੍ਹ 'ਚ ਮੌਨਸੂਨ ਸੁਸਤ, ਪਿਛਲੇ 24 ਘੰਟਿਆਂ 'ਚ 11.1 ਮਿਲੀਮੀਟਰ ਮੀਂਹ, ਮੌਸਮ ਵਿਭਾਗ ਵੱਲੋਂ 2 ਦਿਨ ਦੀ ਚਿਤਾਵਨੀ

ਚੰਡੀਗੜ੍ਹ ਵਿੱਚ ਮਾਨਸੂਨ ਬਹੁਤ ਹੌਲੀ ਹੌਲੀ ਅੱਗੇ ਵਧ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਸਿਰਫ਼ 11.1 ਮਿਲੀਮੀਟਰ ਮੀਂਹ ਹੀ ਪਿਆ ਹੈ। ਜੁਲਾਈ ਦੇ ਮਹੀਨੇ ਵਿੱਚ ਬਹੁਤ ਘੱਟ ਬਾਰਿਸ਼ ਹੁੰਦੀ ਹੈ।