Begin typing your search above and press return to search.

You Searched For "#weather" - Page 2

ਮੌਸਮ ਵਿਭਾਗ ਨੇ ਜਤਾਈ ਅੱਜ ਪੰਜਾਬ ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ,5 ਜ਼ਿਲ੍ਹਿਆਂ ਚ ਅੱਜ ਯੈਲੋ ਅਲਰਟ ਜਾਰੀ

ਮੌਸਮ ਵਿਭਾਗ ਨੇ ਜਤਾਈ ਅੱਜ ਪੰਜਾਬ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ,5 ਜ਼ਿਲ੍ਹਿਆਂ ਚ ਅੱਜ ਯੈਲੋ ਅਲਰਟ ਜਾਰੀ

ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 0.9 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ ਪਰ ਸੂਬੇ ਵਿੱਚ ਸਥਿਤੀ ਲਗਭਗ ਆਮ ਵਾਂਗ ਹੈ। ਲੁਧਿਆਣਾ ਦੇ ਫਰੀਦਕੋਟ ਅਤੇ ਸਮਰਾਲਾ ਵਿੱਚ ਵੱਧ ਤੋਂ ਵੱਧ ਤਾਪਮਾਨ 38.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ।

ਤਾਜ਼ਾ ਖਬਰਾਂ
Share it