Begin typing your search above and press return to search.

You Searched For "#weather" - Page 38

ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ,ਪੰਜਾਬ ਦੇ 5 ਜ਼ਿਲ੍ਹਿਆਂ ਚ ਭਾਰੀ ਮੀਂਹ ਦੀ ਚੇਤਾਵਨੀ

ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ,ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ

ਮੌਸਮ ਵਿਭਾਗ ਵੱਲੋਂ ਸੂਬੇ ਦੇ ਪੰਜ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ । ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਸ਼ਾਮਲ ਹਨ। ਹਾਲਾਂਕਿ ਹੋਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਵੀ ਸੰਭਾਵਨਾ ਹੈ ।

ਤਾਜ਼ਾ ਖਬਰਾਂ
Share it